PunjabTop News

ਸ਼ੁੱਕਰਵਾਰ ਦੀ ਸਰਕਾਰੀ ਛੁੱਟੀ

 ਅਪ੍ਰੈਲ ਮਹੀਨਾ ਅੱਜ ਤੋਂ ਸ਼ੁਰੂ ਹੋ ਗਿਆ ਹੈ।
ਇਸ ਮਹੀਨੇ ਕਈ ਛੁੱਟੀਆਂ ਆ ਰਹੀਆਂ ਹਨ।
ਇਸ ਦੌਰਾਨ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣ ਵਾਲੇ ਹਨ।

03 ਅਪ੍ਰੈਲ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਰਹੇਗੀ। 08 ਅਪ੍ਰੈਲ ਬੁੱਧਵਾਰ ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ, 14 ਅਪ੍ਰੈਲ ਮੰਗਲਵਾਰ ਵਿਸਾਖੀ ਅਤੇ ਜਨਮ ਦਿਨ ਡਾ: ਬੀ.ਆਰ. ਅੰਬੇਡਕਰ, 19 ਅਪ੍ਰੈਲ ਐਤਵਾਰ ਭਗਵਾਨ ਪਰਸ਼ੂ ਰਾਮ ਜਨਮ ਉਤਸਵ ਕਾਰਨ ਸੂਬੇ ਵਿਚ ਛੁੱਟੀਆਂ ਐਲਾਨੀਆਂ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button