Breaking NewsD5 specialIndiaNewsTop News

ਸ਼ੇਖ ਹਸੀਨਾ ਨੇ ਕੀਤਾ PM ਮੋਦੀ ਦਾ ਧੰਨਵਾਦ, ਯੂਕਰੇਨ ਤੋਂ ਬਚਾਏ ਗਏ 9 ਬੰਗਲਾਦੇਸ਼ੀ ਨਾਗਰਿਕ

ਨਵੀਂ ਦਿੱਲੀ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ‘Operation Ganga’ ਦੇ ਤਹਿਤ ਯੂਕਰੇਨ ਤੋਂ ਆਪਣੇ 9 ਨਾਗਰਿਕਾਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਭਾਰਤ ਸਰਕਾਰ ਦੇ ਸੂਤਰਾਂ ਮੁਤਾਬਕ ਇਸ ਆਪ੍ਰੇਸ਼ਨ ਤਹਿਤ ਨੇਪਾਲੀ, ਟਿਊਨੀਸ਼ੀਅਨ ਵਿਦਿਆਰਥੀਆਂ ਨੂੰ ਵੀ ਬਚਾਇਆ ਗਿਆ।

EVM ਖੁੱਲ੍ਹਣ ਤੋਂ ਪਹਿਲਾਂ ਹੀ ਬਣੀ ਸਰਕਾਰ! ਵਿਰੋਧੀਆਂ ਨੇ ਲੱਡੂਆਂ ਦੇ ORDER ਕੀਤੇ ਕੈਂਸਲ? ||D5 Channel Punjabi

ਦੱਸ ਦਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵਿਦੇਸ਼ ਮੰਤਰਾਲਾ (MEA) ਨੇ ਮੰਗਲਵਾਰ ਨੂੰ ਕਿਹਾ ਸੀ ਕਿ ਯੁੱਧਗ੍ਰਸਤ ਯੂਕਰੇਨ ਦੇ ਸੂਮੀ ਸ਼ਹਿਰ ‘ਚ ਫਸੇ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਆਪਰੇਸ਼ਨ ਗੰਗਾ ਦੇ ਤਹਿਤ ਉਨ੍ਹਾਂ ਨੂੰ ਘਰ ਵਾਪਸ ਲਿਆਉਣ ਲਈ ਉਡਾਣਾਂ ਤਿਆਰ ਕੀਤੀਆਂ ਜਾ ਰਹੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button