NationalTop News

ਸ਼ੋਸਲ ਮੀਡੀਆ ਤੇ ਚੀਫ਼ ਜਸਟਿਸ ਖਿਲਾਫ਼ ਅਪੱਤੀਜਨਕ ਟਿੱਪਣੀਆਂ ਕਰਨ ਵਾਲਿਆਂ ਵਾਲਿਆਂ ਤੇ  FIR

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਬੀ.ਆਰ ਗਵਈ ਤੇ ਇੱਕ ਵਕੀਲ ਵੱਲੋਂ ਜੁੱਤਾ ਸੁੱਟੇ ਜਾਣ ਦੀ ਘਟਨਾ ਤੋਂ ਬਾਅਦ ਸ਼ੋਸਲ ਮੀਡੀਆ ਤੇ ਟਿੱਪਣੀਆਂ ਦਾ ਹੜ੍ਹ ਆ ਰੱਖਿਆ ਹੈ, ਕੋਈ ਬੀ.ਆਰ ਗਵਈ ਦੇ ਹੱਕ ਵਿੱਚ ਪੋਸਟਾਂ ਪਾ ਰਹੇ ਹਨ ਅਤੇ ਸੁੱਟਣ ਮਾਰਨ ਵਾਲੇ ਦੀ ਨਿੰਦਾ ਕਰ ਰਹੇ ਹਨ ਤਾਂ ਉੱਥੇ ਹੀ ਕੁੱਝ ਲੋਕ ਅਜਿਹੇ ਵੀ ਹਨ ਜੋ ਬੀ.ਆਰ ਗਵਈ ਅਤੇ ਉਹਨਾਂ ਦੇ ਪਰਿਵਾਰ ਬਾਰੇ ਅਪਮਾਨ ਕਮੈਂਟ ਕਰ ਰਹੇ ਹਨ।ਹੁਣ ਇਹਨਾਂ ਅਪੱਤੀਜਨਕ ਟਿੱਪਣੀਆਂ ਕਰਨ ਵਾਲਿਆਂ ਖਿਲਾਫ਼ ਪੰਜਾਬ ਪੁਲਿਸ ਨੇ ਸਖ਼ਤ ਐਕਸ਼ਨ ਲਿਆ ਹੈ, ਪੁਲਿਸ ਨੇ 100 ਤੋਂ ਜ਼ਿਆਦਾ X (Twitter) Handles ਅਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button