Breaking NewsPunjabTop News

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਇਕੱਤਰਤਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਪੰਥਕ ਆਗੂਆਂ ਦੀ ਇਕ ਅਹਿਮ ਇਕੱਤਰਤਾ ਹੋਈ। ਜਿਸ ਵਿਚ ਐਂਸਜੀਪੀਸੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੈਂਬਰ ਪਾਰਲੀਮੈਂਟ ਸ: ਰਤਨ ਸਿੰਘ ਅਜਨਾਲਾ, ਸ: ਜਗਮੀਤ ਸਿੰਘ ਬਰਾੜ, ਸਾਬਕਾ ਮੰਤਰੀ ਸ: ਸਰਵਨ ਸਿੰਘ ਫਿਲੌਰ, ਸ: ਜਗਦੀਸ਼ ਸਿੰਘ ਗਰਚਾ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਐਸਜੀਪੀਸੀ ਸਾਬਕਾ ਜਨਰਲ ਸਕੱਤਰ ਸ: ਸੁਖਦੇਵ ਸਿੰਘ ਭੌਰ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸਾਬਕਾ ਮੈਂਬਰ ਪੀਪੀਐਸਸੀ ਸ: ਸੁਖਵੰਤ ਸਿੰਘ ਸਰਾE ਅਤੇ ਸ: ਮਨਜੀਤ ਸਿੰਘ ਦਸੁਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਦਿ ਸ਼ਾਮਿਲ ਹੋਏ।

Punjab Bulletin : Channi ਨੂੰ High Court ਤੋਂ ਰਾਹਤ | Punjabi Bulletin | D5 Channel Punjabi

ਇਸ ਦੌਰਾਨ ਸਭ ਆਗੂਆਂ ਨੇ ਆਪੋ-ਆਪਣੇ ਵਿਚਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਅਜੋਕੀ ਸਥਿਤੀ ਲਈ ਮੌਜੂਦਾ ਲੀਡਰਸਿ਼ਪ ਦੀ ਕਾਰਗੁਜ਼ਾਰੀ ਸਬੰਧੀ ਵਿਚਾਰਾਂ ਕੀਤੀਆਂ ਅਤੇ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਪੁਰਾਣੇ ਪੰਥਕ ਸਰੂਪ ਵਿਚ ਉਜਾਗਰ ਕਰਨ ਲਈ ਯਤਨ ਜਾਰੀ ਰੱਖਣ ਲਈ ਜਦੋ-ਜਹਿਦ ਕਰਨ ਅਤੇ ਠੋਸ ਪ੍ਰੋਗਰਾਮ ਉਲੀਕਣ ਦਾ ਅਹਿਦ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button