Breaking NewsD5 specialNewsPoliticsPunjab

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ! ਹੁਣ ਪਊ ਸਰਕਾਰ ‘ਤੇ ਦਬਾਅ!

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਕੁਝ ਦਿਨ ਪਹਿਲਾ ਐਲਾਨ ਕੀਤਾ ਗਿਆ ਸੀ ਉਨ੍ਹਾਂ ਵੱਲੋਂ 2 ਨਵੰਬਰ ਨੂੰ ਦਲਿਤ ਵਿਦਿਆਰਥੀਆਂ ਦੇ ਕਰੋੜਾਂ ਦੇ ਵਜ਼ੀਫਾ ਘੁਟਾਲੇ ‘ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਭਾ ਵਿਖੇ ਧਰਨੇ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।

ਸਿੱਖ ਕਤਲੇਆਮ ਮਾਮਲੇ ‘ਤੇ ਅਕਾਲੀ ਲੀਡਰ ਨੇ ਕਰਤੇ ਵੱਡੇ ਖੁਲਾਸੇ! ਸੁਣਕੇ ਉੱਡ ਜਾਣਗੇ ਕਾਂਗਰਸੀਆਂ ਦੇ ਹੋਸ਼ !

ਅਕਾਲੀ ਦਲ ਦਾ ਕਹਿਣਾ ਹੈ ਕਿ ਇਸ ਘੁਟਾਲੇ ਨਾਲ ਹਜ਼ਾਰਾਂ ਬੱਚਿਆਂ ਦਾ ਭਵਿੱਖ ਖ਼ਤਰੇ ‘ਚ ਪੈ ਗਿਆ ਹੈ, ਜਿਸ ਨੂੰ ਦੇਖਦੇ ਹੋਏ ਅਕਾਲੀ ਦਲ ਵੱਲੋਂ ਅੱਜ ਨਾਭਾ ਵਿਖੇ ਸੁਖਬੀਰ ਬਾਦਲ ਦੀ ਅਗਵਾਈ ‘ਚ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਧਰਨਾ ਸਥਾਨ ‘ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਕੀ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button