Breaking NewsPunjabTop News

ਸ਼੍ਰੋਮਣੀ ਕਮੇਟੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਧਮਾਕਾ ਕਰਨ ਸੰਬੰਧੀ ਮੁੜ ਮਿਲੀ ਧਮਕੀ ਭਰੀ ਈਮੇਲ

ਅੱਜ ਪੰਜਵੇਂ ਦਿਨ ਮੁੜ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਆਈ ਹੈ। ਮੁੜ ਸ੍ਰੀ ਦਰਬਾਰ ਸਾਹਿਬ ਨੂੰ ਆਰਡੀਐਸ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।ਪੁਲਿਸ ਦੇ ਦਾਅਵਿਆਂ ਉਤੇ ਸਵਾਲ ਵੀ ਚੁੱਕੇ ਹਨ। ਇੱਕ ਪਾਸੇ ਪੁਲਿਸ ਫਰੀਦਾਬਾਦ ਤੋਂ ਸ਼ੁਭਮ ਦੁਬੇ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿਛ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਸ਼ੁਭਮ ਦੁਬੇ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਵੀ ਸ਼੍ਰੀ ਦਰਬਾਰ ਸਾਹਿਬ ਨੂੰ ਪਹੁੰਚੀ ਧਮਕੀ ਭਰੀ ਈਮੇਲ ਕਈ ਸਵਾਲ ਖੜ੍ਹੇ ਕਰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button