PunjabTop News

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਇੱਥੇ ਮੁੱਖ ਦਫਤਰ ਵਿਖੇ ਹੋ ਰਹੀ ਹੈ। ਸਵੇਰੇ 11 ਵਜੇ ਦੇ ਕਰੀਬ ਆਰੰਭ ਹੋਈ ਇਸ ਇਕੱਤਰਤਾ ਵਿਚ ਪਿਛਲੇ ਦਿਨੀ ਅਸਤੀਫ਼ਾ ਦੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸੰਬੰਧੀ ਅਤੇ ਹੋਰ ਪੰਥਕ ਮਾਮਲਿਆਂ ਬਾਰੇ ਵਿਚਾਰ ਚਰਚਾ ਕਰਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਇਸੇ ਮਹੀਨੇ ਦੇ ਅਖੀਰ ਵਿਚ ਪੇਸ਼ ਤੇ ਪਾਸ ਕੀਤੇ ਜਾਣ ਵਾਲੇ ਬਜਟ ਇਜਲਾਸ ਦੀ ਤਾਰੀਖ ਵੀ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਐਡਵੋਕੇਟ ਧਾਮੀ ਵਲੋਂ ਅਸਤੀਫ਼ਾ ਦਿੱਤੇ ਜਾਣ ਕਰਕੇ ਅੱਜ ਦੀ ਇਕੱਤਰਤਾ ਦੀ ਪ੍ਰਧਾਨਗੀ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਵਲੋਂ ਕੀਤੀ ਜਾ ਰਹੀ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button