ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਸ਼ੰਭੂ ਸਰਹੱਦ ‘ਤੇ ਚੱਲ ਰਹੇ ਸੰਘਰਸ਼ ਦੌਰਾਨ ਇਕ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਨੇ 14 ਦਸੰਬਰ ਨੂੰ ਸ਼ੰਭੂ ਸਰਹੱਦ ‘ਤੇ ਸਲਫਾਸ ਨਿਗਲ ਲਈ ਸੀ। ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਥੇ ਦੇਰ ਰਾਤ ਉਸ ਦੀ ਮੌਤ ਹੋ ਗਈ ਤੇ ਅੱਜ ਉਸਦੀ ਲਾਸ਼ ਨੂੰ ਸ਼ੰਭੂ ਬਾਰਡਰ ਤੇ ਰੱਖ ਪ੍ਰਦਰਸ਼ਨ ਕੀਤਾ ਜਾਵੇਗਾ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.