Breaking NewsD5 specialNewsPunjab

ਸ਼ੰਭੂ ਬੈਰੀਅਰ ‘ਤੇ ਮਾਹੌਲ ਗਰਮ ! ਫੇਰ ਜਗਦੀਪ ਰੰਧਾਵਾ ਨੇ ਮਾਰੀ ਮੋਦੀ ਨੂੰ ਦਹਾੜ !

ਪਟਿਆਲਾ : ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਬਿਲ ਦੋਵੇਂ ਸਦਨਾਂ ਵਿਚ ਪਾਸ ਹੋਣ ਤੋਂ ਬਾਅਦ ਭਾਜਪਾ ਸਰਕਾਰ ਖਿਲਾਫ਼ ਕਿਸਾਨਾਂ ਦਾ ਰੋਹ ਹੋਰ ਵਧ ਗਿਆ ਹੈ। ਵੱਖ-ਵੱਖ ਸੂਬਿਆਂ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਬਿਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

🔴 LIVE 🔴 ਸੜਕ ‘ਤੇ ਚੱਕੀ ਫਿਰਦੇ ਨੇ ਖ਼ਤਰਨਾਕ ਸੰਦ! ਹੁਣ ਦਿੱਲੀ ਵੱਲ ਨੂੰ ਹੋਣਗੇ ਸਿੱਧੇ? ਸੋਚ ਕੀ ਹੀ ਨਿਕਲਿਓ ਬਾਹਰ!

ਕਿਸਾਨਾਂ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹੋਰ ਕਈ ਸੂਬਿਆਂ ਵਿਚ ਵੀ ਕਿਸਾਨ ਕੇਂਦਰ ਸਰਕਾਰ ਖਿਲਾਫ਼ ਅੰਦੋਲਨ ਕਰ ਰਹੇ ਹਨ। ਉੱਥੇ ਹੀ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਜਗਦੀਪ ਰੰਧਾਵਾ ਵੀ ਕਿਸਾਨਾਂ ਦੇ ਹੱਕ ‘ਚ ਆਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button