Breaking NewsPunjabTop News

ਸ਼ੰਭੂ ਰੇਲਵੇ ਟ੍ਰੈਕ ਤੋਂ ਕਿਸਾਨ ਆਪਣਾ ਧਰਨਾ ਚੁੱਕ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਜਾਵੇਗਾ ਦਿੱਤਾ ਧਰਨਾ

ਕਿਸਾਨ ਨੇਤਾਵਾਂ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਅੱਜ ਹੀ ਸ਼ੰਭੂ ਰੇਲਵੇ ਟ੍ਰੈਕ ਤੋਂ ਕਿਸਾਨ ਆਪਣਾ ਧਰਨਾ ਚੁੱਕ ਦੇਣਗੇ ਅਤੇ ਟ੍ਰੈਕ ਨੂੰ ਖ਼ਾਲੀ ਕਰ ਦਿੱਤਾ ਜਾਵੇਗਾ ਪਰ ਇਹ ਧਰਨਾ ਸ਼ੰਭੂ ਸੜਕ ’ਤੇ ਜਾਰੀ ਰਹੇਗਾ। ਕਿਸਾਨ ਨੇਤਾਵਾਂ ਨੇ ਅੱਗੇ ਕਿਹਾ ਕਿ ਕਿਸਾਨਾਂ ਵਲੋਂ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਧਰਨਾ ਦਿੱਤਾ ਜਾਵੇਗਾ ਅਤੇ ਪੰਜਾਬ ਆ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਸਵਾਵ ਪੁੱਛਣ ਲਈ ਕਿਸਾਨ ਕਾਫ਼ਲਿਆ ਦੇ ਰੂਪ ਵਿਚ ਜਾਣਗੇ।

ਹਾਲਾਂਕਿ ਰੇਲਵੇ ਟ੍ਰੈਕ ਖਾਲੀ ਕਰਨ ਤੋਂ ਬਾਅਦ ਵੀ ਉਹ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਆਪਣਾ ਧਰਨਾ ਜਾਰੀ ਰੱਖਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button