Breaking NewsD5 specialNewsPunjab

ਸਾਡੀ ਵੀਡੀਓ ਸਰਕਾਰ ਤੇ ਭਗਵੰਤ ਮਾਨ ਤੱਕ ਪਹੁੰਚਾਓ | Punjab | Latest News | Viral Video

ਪਟਿਆਲਾ : ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਜਿਸ ‘ਚ ਲੈਬਨਾਨ ‘ਚ ਫਸੇ ਪੰਜਾਬੀ ਨੌਜਵਾਨ ਵਤਨ ਵਾਪਸੀ ਦੀ ਗੁਹਾਰ ਲਗਾ ਰਹੇ ਹਨ। ਇਹਨਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਕਾਰਨ ਉਹਨਾਂ ਨੂੰ ਕੰਮਕਾਰ ਵੀ ਨਹੀਂ ਮਿਲ ਰਿਹਾ। ਜਿਸ ਕਾਰਨ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

ਗੁਰਦੁਆਰੇ ‘ਚ ਹੋਇਆ ਅਜਿਹਾ ਕੰਮ | Gurdwara | Punjab

ਲਿਹਾਜ਼ਾ ਇਹ ਵੀਡੀਓ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਹਨਾਂ ਦੀ ਪੁਕਾਰ ਸਰਕਾਰ ਤੇ ਭਗਵੰਤ ਮਾਨ ਤੱਕ ਪਹੁੰਚੇ। ਇਹਨਾਂ ਨੌਜਵਾਨਾਂ ਮੁਤਾਬਕ ਹੁਣ ਤੱਕ ਅੰਬੈਸੀ ਨੇ ਵੀ ਬਾਂਹ ਨਹੀਂ ਫੜੀ। ਉਮੀਦ ਹੈ ਕਿ ਇਹ ਵੀਡੀਓ ਸਰਕਾਰ ਦੇ ਕੰਨਾਂ ਤੱਕ ਪਹੁੰਚੇਗੀ ਤੇ ਇਹ ਨੌਜਵਾਨ ਆਪਣੇ ਪਰਿਵਾਰਾਂ ਤੱਕ ਪਹੁੰਚਣਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button