Breaking NewsD5 specialNewsPunjabTop News

ਸਾਡੀ ਸਰਕਾਰ ਦਾ ਟੀਚਾ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ- Channi

ਤਪਾ ਮੰਡੀ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਅੱਜ ਤਪਾ ਪਹੁੰਚੇ ਜਿੱਥੇ ਉਨ੍ਹਾਂ ਨੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ।ਆਪਣੇ ਸੰਬੋਧਨ ਦੌਰਾਨ Charanjit Singh Channi ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਲੋਕ ਹਿੱਤ ਲਈ ਫ਼ੈਸਲੇ ਲੈਂਦਿਆਂ ਕਈ ਕਦਮ ਚੁੱਕੇ ਗਏ ਹਨ।ਚੰਨੀ ਨੇ ਕਾਂਗਰਸ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਦੀ ਗਿਣਤੀ ਕਰਵਾਉਂਦਿਆਂ ਕਿਹਾ ਸੂਬਾ ਸਰਕਾਰ ਵੱਲੋਂ ਬਿਜਲੀ ਦੇ ਬਿੱਲ ਮੁਆਫ ਕੀਤੇ ਗਏ।

Kisan Bill 2020 : ਇਕੱਠੇ ਹੋਏ ਲੱਖਾਂ ਕਿਸਾਨ, ਰਾਜੇਵਾਲ ਨੇ ਕਰਤਾ ਨਵਾਂ ਐਲਾਨ || D5 Channel Punjabi

ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੀ ਲਾਲ ਲਕੀਰ ਵਾਲੀ ਜਗ੍ਹਾ ਨੂੰ ਮਾਲਕੀ ਹੱਕ ਦੇਣ ਦੇ ਨਾਲ-ਨਾਲ ਕਈ ਹੋਰ ਕੰਮਾਂ ਵਿੱਚ ਵੀ ਸੁਧਾਰ ਲਿਆਂਦਾ ਗਿਆ।Channi ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ Charanjit Singh Channi ਦੀ ਪ੍ਰਧਾਨਗੀ ਵਾਲੀ ਕਾਂਗਰਸ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਪੰਜਾਬ ਦੇ ਵਿਕਾਸ ਦੇ ਕੰਮਾਂ ਨੂੰ ਵੀ ਤਰਜੀਹ ਦੇਣਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button