PunjabTop News

ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ ‘ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ ‘ਤੇ ਅੱਜ ਸੁਣਵਾਈ ਹੋਵੇਗੀ। ਦੱਸ ਦਈਏ ਕਿ ਸਾਬਕਾ ਮੰਤਰੀ ਧਰਮਸੋਤ ਤੇ ਰਿਸ਼ਵਤ ਲੈਣ ਦੇ ਆਰੋਪ ਲੱਗੇ ਸਨ, ਜਿਸ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਦੂਜੇ ਪਾਸੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਇਕੋਰਟ (Punjab Haryana High Court) ਵਿੱਚ ਪਟੀਸਨ ਦਾਇਰ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button