Breaking NewsD5 specialIndiaNewsTop News

ਸਾਬਕਾ ਕਾਂਗਰਸੀ ਆਗੂ ਅਸ਼ੋਕ ਤੰਵਰ ‘ਆਪ’ ‘ਚ ਹੋਣਗੇ ਸ਼ਾਮਿਲ

ਸਿਰਸਾ : ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਉਹ ਦਿੱਲੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ ਹੋ ਸਕਦੇ ਹਨ। ਅਸ਼ੋਕ ਤੰਵਰ ਦੇ ਸਮਰਥਕਾਂ ਦਾ ਦਿੱਲੀ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਤੰਵਰ ਨੂੰ ਆਮ ਆਦਮੀ ਪਾਰਟੀ ‘ਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਫਿਲਹਾਲ ਅਸ਼ੋਕ ਤੰਵਰ ਤ੍ਰਿਣਮੂਲ ਕਾਂਗਰਸ ਦੇ ਨਾਲ ਹਨ।

ਚੰਡੀਗੜ੍ਹ ਦੇਣ ਨੂੰ ਮੰਨੀ ਬੀਜੇਪੀ! ਭਗਵੰਤ ਮਾਨ ਦੀ ਹੋਊ ਬੱਲੇ-ਬੱਲੇ | D5 Channel Punjabi

ਤੁਹਾਨੂੰ ਦੱਸ ਦਈਏ ਕਿ ਹਰਿਆਣਾ ਵਿੱਚ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਡਾਕਟਰ ਅਸ਼ੋਕ ਤੰਵਰ ਟੀਐਮਸੀ (ਤ੍ਰਿਣਮੂਲ ਕਾਂਗਰਸ) ਵਿੱਚ ਸ਼ਾਮਲ ਹੋ ਗਏ ਸਨ। ਰਾਹੁਲ ਗਾਂਧੀ ਦੇ ਕਰੀਬੀ ਸਹਿਯੋਗੀ ਤੰਵਰ ਦੇ ਅਚਾਨਕ ਟੀਐਮਸੀ ਵਿੱਚ ਸ਼ਾਮਲ ਹੋਣ ਨਾਲ ਹੈਰਾਨ ਰਹਿ ਗਏ। ਤੰਵਰ ਕਾਂਗਰਸ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ ਪਰ ਉਨ੍ਹਾਂ ਦਾ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਨਹੀਂ ਚੱਲ ਰਿਹਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button