Breaking NewsD5 specialNewsPunjabTop News

ਸਾਬਕਾ ਕੈਬਨਿਟ ਮੰਤਰੀ Avtar Henry ਨੂੰ ਪੰਜਾਬ ਕਾਂਗਰਸ ਦਾ Senior Vice President ਕੀਤਾ ਗਿਆ ਨਿਯੁਕਤ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਹਾਈਕਮਾਨ ਦੀ ਆਗਿਆ ਨਾਲ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੂੰ ਪ੍ਰਦੇਸ਼ ਦਾ ਸੀਨੀਅਰ ਉਪ-ਪ੍ਰਧਾਨ ਅਤੇ ਗੌਤਮ ਸੇਠ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button