PunjabTop News

 ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਰਾਹਤ

ਚੰਡੀਗੜ੍ਹ : ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਸੈਕਟਰ 20 ਦੀ ਕੋਠੀ ਵਾਲੇ ਮਾਮਲੇ ਵਿੱਚ ਸੈਣੀ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ।

ਲਓ ਜੀ ਹਰਪਾਲ ਚੀਮਾ ਨੇ ਕਰਤੇ ਖੁਲਾਸੇ, ਦੱਸ ਦਿੱਤਾ ਕੱਲੇ-ਕੱਲੇ ਲੀਡਰ ਦਾ ਨਾਮ, BJP ਨੂੰ ਬਿਪਤਾ! D5 Channel Punjabi

ਦੱਸ ਦਈਏ ਕਿ ਸੈਣੀ ਤੇ ਜਾਅਲੀ ਕਾਗਜ਼ਾਂ ਨਾਲ ਕੋਠੀ ਤੇ ਕਬਜ਼ਾ ਕਰਨ ਦੇ ਇਲਜ਼ਾਮ ਹਨ ਅਤੇ ਉਨ੍ਹਾਂ ਖਿਲਾਫ ਵਿਜੀਲੈਂਸ ਨੇ 2 ਐਫਆਈਆਰ ਦਰਜ ਕਰਵਾਈਆਂ ਹਨ। ਹੁਣ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button