ਸਾਬਕਾ ਪ੍ਰਧਾਨਮੰਤਰੀ ਨਰਸਿਮਹਾ ਰਾਓ ਦੀ 100ਵੀਂ ਜੈਯੰਤੀ ਅੱਜ, PM ਮੋਦੀ ਨੇ ਦਿੱਤੀ ਸ਼ਰਧਾਂਜ਼ਲੀ
ਨਵੀਂ ਦਿੱਲੀ : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨਮੰਤਰੀ ਨਰਸਿਮਹਾ ਰਾਓ ਨੂੰ ਉਨ੍ਹਾਂ ਦੀ 100 ਵੀਂ ਜੈਯੰਤੀ ‘ਤੇ ਸ਼ਰਧਾਂਜ਼ਲੀ ਦਿੱਤੀ ਹੈ। ਮੋਦੀ ਨੇ ਸੋਮਵਾਰ ਨੂੰ ਇੱਕ ਟਵੀਟ ‘ਚ ਕਿਹਾ, ‘‘ਸਾਬਕਾ ਪ੍ਰਧਾਨਮੰਤਰੀ ਨਰਸਿਮਹਾ ਰਾਓ ਜੀ ਨੂੰ ਉਨ੍ਹਾਂ ਦੀ 100 ਵੀਂ ਜੈਯੰਤੀ ‘ਤੇ ਸ਼ਰਧਾਂਜ਼ਲੀ। ਦੇਸ਼ ਰਾਸ਼ਟਰ ਨਿਰਮਾਣ ‘ਚ ਉਨ੍ਹਾਂ ਦੇ ਵਿਆਪਕ ਯੋਗਦਾਨ ਨੂੰ ਯਾਦ ਕਰ ਰਿਹਾ ਹੈ। ਉਹ ਬਹੁਤ ਜ਼ਿਆਦਾ ਗਿਆਨਵਾਨ ਅਤੇ ਸੂਝਵਾਨ ਸਨ।’’
🔴LIVE : ਕਿਸਾਨਾਂ ਨੇ ਮੁੜ ਹਿਲਾਤਾ ਚੰਡੀਗੜ੍ਹ,ਪਰਚੇ ਕਰਨੇ ਪਏ ਮਹਿੰਗੇ!ਜਥੇਬੰਦੀਆਂ ਦੀ ਸਿੱਧੀ ਚਿਤਾਵਨੀ!
ਪ੍ਰਧਾਨਮੰਤਰੀ ਨੇ ਪਿਛਲੇ ਸਾਲ ਆਪਣੇ ‘ਮਨ ਕੀ ਬਾਤ ਪ੍ਰੋਗਰਾਮ’ ‘ਚ ਸ਼੍ਰੀ ਨਰਸਿਮਹਾ ਰਾਓ ਦੇ ਬਾਰੇ ‘ਚ ਕਹੀਆਂ ਗਈਆਂ ਗੱਲਾਂ ਦਾ ਇੱਕ ਵੀਡੀਓ ਵੀ ਟਵੀਟ ਦੇ ਨਾਲ ਸਾਂਝਾ ਕੀਤਾ ਹੈ।
Tributes to former PM Shri PV Narasimha Rao Ji on his 100th birth anniversary. India remembers his extensive contributions to national development. He was blessed with remarkable knowledge and intellect.
Sharing what I had spoken about him during #MannKiBaat in June last year. pic.twitter.com/tRRgXH74Se
— Narendra Modi (@narendramodi) June 28, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.