ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਕਿ -ਚੋਣ ਕਮਿਸ਼ਨ ਦੀ ਮਨਜ਼ੂਰੀ ਮਿਲਦੇ ਹੀ ਉਹ ਮੁੜ ਤੋਂ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਜਾਣਗੇ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਛੇਤੀ ਹੀ ਪ੍ਰਵਾਨਗੀ ਦੇ ਦੇਵੇਗਾ।
ਉਗਰਾਹਾਂ ਜਥੇਬੰਦੀ ਦਾ ਵੱਡਾ ਐਲਾਨ, ਦਿੱਲੀ ਬਾਰਡਰ ‘ਤੇ ਮੁੜ ਲੱਗਣਗੀਆਂ ਰੌਣਕਾਂ
ਕੈਪਟਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਚੋਣ ਕਮਿਸ਼ਨ ਦੀ ਮਨਜ਼ੂਰੀ ਮਿਲਦੇ ਹੀ ਉਹ ਮੁੜ ਤੋਂ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਜਾਣਗੇ। ਉਹ ਨਵੀਂ ਪਾਰਟੀ ਦੀ ਰਜਿਸਟ੍ਰੇਸ਼ਨ ਅਤੇ ਲੋਗੋ ਦੀ ਉਡੀਕ ਕਰ ਰਹੇ ਹਨ।
Completely false. Here’s the official acknowledgment from @ECISVEEP of the application dated October 31, 2021. Instead of relying on so-called sources, @CNNnews18 should have checked with @capt_amarinder or his team for the facts @maryashakil https://t.co/Qlvq00KhOF pic.twitter.com/6WgAMYxf76
— Raveen Thukral (@RT_Media_Capt) November 15, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.