Breaking NewsPunjabTop News

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਣਗੇ ਭਾਜਪਾ ‘ਚ ਸ਼ਾਮਲ ! ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ : ਜਲੰਧਰ ਜ਼ਿਮਣੀ ਚੋਣਾਂ ਤੋਂ ਪਹਿਲਾ ਸਿਆਸੀ ਗੱਲੀਆਰਿਆਂ ਵਿਚ ਅਫ਼ਵਾਹਾ ਦਾ ਬਾਜ਼ਾਰ ਗਰਮ ਹੁੰਦਾ ਨਜ਼ਰ ਆ ਰਿਹਾ ਹੈ। ਹੁਣ ਖ਼ਬਰ ਇਹ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਚੰਨੀ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

Canada ‘ਚ ਸੈਟਲ ਹੋਣ ਦਾ ਸੁਨਹਿਰੀ ਮੌਕਾ, 1 ਸਾਲ ‘ਚ ਪੱਕੀ PR, ਹੁਨਰਮੰਦ ਲੋਕਾਂ ਨੂੰ ਸੱਦਾ | D5 Channel PunjabiCanada ‘ਚ ਸੈਟਲ ਹੋਣ ਦਾ ਸੁਨਹਿਰੀ ਮੌਕਾ, 1 ਸਾਲ ‘ਚ ਪੱਕੀ PR, ਹੁਨਰਮੰਦ ਲੋਕਾਂ ਨੂੰ ਸੱਦਾ | D5 Channel Punjabi

ਪਰ ਇਕ ਨਿੱਜੀ ਟੀ.ਵੀ ਚੈਨਲ ਨਾਲ ਇੰਟਰਵਿਊ ਦੌਰਾਨ ਸਾਬਕਾ ਸੀ.ਐਮ ਚੰਨੀ ਵੱਲੋਂ ਇਨ੍ਹਾਂ ਖ਼ਬਰਾਂ ਨੂੰ ਅਫ਼ਵਾਹ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਹਨ। ਉਹ ਆਪਣੀ ਪਾਰਟੀ ਨੂੰ ਛੱਡ ਕੇ ਕਿਤੇ ਵੀ ਨਹੀਂ ਜਾਣਗੇ। ਹਲਾਂਕਿ ਚੰਨੀ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਤੱਕ ਪਹੁੰਚ ਜ਼ਰੂਰ ਕੀਤੀ ਗਈ ਸੀ ਪਰ ਉਨ੍ਹਾਂ ਨੇ ਕੋਰੀ ਨਾਂਹ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button