PunjabTop News

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਐਡਵਾਈਜ਼ਰੀ ਬੋਰਡ ਤੇ ਕੋਰ ਕਮੇਟੀ ਦੇ ਮੁੱਖ ਸਰਪ੍ਰਸਤ ਹੋਣਗੇ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵਾਈਜ਼ਰੀ ਬੋਰਡ ਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ ਹੋਣਗੇ। ਜਦਕਿ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button