ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਹ ਕਾਰਵਾਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੀਤੀ ਹੈ। ਸਾਧੂ ਸਿੰਘ ਧਰਮਸੋਤ ਕਾਂਗਰਸ ਸਰਕਾਰ ਦੌਰਾਨ ਕੈਬਨਿਟ ਮੰਤਰੀ ਸਨ। ਈਡੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ।ਸਾਧੂ ਸਿੰਘ ਧਰਮਸੋਤ ਕਾਂਗਰਸ ਸਰਕਾਰ ਦੌਰਾਨ ਕੈਬਨਿਟ ਮੰਤਰੀ ਸਨ। ਈਡੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਰਾਤ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਈਡੀ ਜਲੰਧਰ ਨੇ ਇਹ ਕਾਰਵਾਈ ਕੀਤੀ ਹੈ। ਕੁਰਕੀ ਵਿੱਚ ਚਾਰ ਅਚੱਲ ਜਾਇਦਾਦਾਂ ਸ਼ਾਮਲ ਹਨ। ਜਿਸ ਵਿੱਚ ਪੰਜਾਬ ਵਿੱਚ ਦੋ ਰਿਹਾਇਸ਼ੀ ਪਲਾਟ, ਇੱਕ ਰਿਹਾਇਸ਼ੀ ਮਕਾਨ ਅਤੇ ਇੱਕ ਰਿਹਾਇਸ਼ੀ ਫਲੈਟ ਦੇ ਨਾਲ-ਨਾਲ ਬੈਂਕ ਬੈਲੰਸ ਅਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਸਮੇਤ ਅਚੱਲ ਅਤੇ ਚੱਲ ਜਾਇਦਾਦ ਸ਼ਾਮਲ ਹਨ।
ED, Jalandhar has provisionally attached various properties of Sadhu Singh Dharamsot in the form of 4 immovable properties consisting of 02 residential plots, one constructed residential house and one residential flat in Punjab along with movable properties including bank…
— ED (@dir_ed) March 14, 2024
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.