PunjabTop News

ਸਾਬਕਾ ਮੰਤਰੀ Bharat Bhushan Ashu ਦੀ ਜ਼ਮਾਨਤ ਅਰਜੀ ਤੇ ਹੋਈ ਬਹਿਸ, ਕੋਰਟ ਨੇ 9 ਸਤੰਬਰ ਤੱਕ ਫੈਸਲਾ ਰੱਖਿਆ ਰਾਖਵਾਂ

ਪਟਿਆਲਾ : ਪੰਜਾਬ ਸਾਬਕਾ ਮੰਤਰੀ Bharat Bhushan Ashu ਦੀ ਜ਼ਮਾਨਤ ਅਰਜੀ ਤੇ ਹੋਈ ਬਹਿਸ, ਕੋਰਟ ਨੇ 9 ਸਤੰਬਰ ਤੱਕ ਫੈਸਲਾ ਰਾਖਵਾਂ ਰੱਖ ਲਿਆ ਹੈ। ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Harjit Grewal ਦੇ ਬਿਆਨ ਨੇ ਭਖ਼ਾਈ ਸਿਆਸਤ, ਭੜਕੇ ਵਿਰੋਧੀ, ਮਾਹੌਲ ਹੋਇਆ ਗਰਮ! | D5 Channel Punjabi

ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਸੀ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button