PunjabTop News

ਸਾਬਕਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਚਹਿਲ ਦੀ ਜ਼ਮਾਨਤ ਅਰਜ਼ੀ ਰੱਦ

ਸਾਬਕਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਦੀ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਜਸਪਿੰਦਰ ਸਿੰਘ  ਵਲੋਂ  ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ।

ਲੱਖਾਂ ਰੁਪਈਆਂ ਦਾ ਗਬਨ,ਕਮੇਟੀ ਤੇ Jathedar ਆਹਮੋ-ਸਾਹਮਣੇ ? Jathedar ਦਾ ਵੱਡਾ ਬਿਆਨ | D5 Channel Punjabi

ਭਰਤ ਇੰਦਰ ਸਿੰਘ ਚਹਿਲ ਦੇ ਖ਼ਿਲਾਫ ਵਿਜੀਲੈਂਸ ਵਿਭਾਗ ਪਟਿਆਲਾ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰ ਕੀਤਾ ਸੀ। ਕੇਸ ਦਰਜ ਕਰਨ ਤੋਂ ਬਾਅਦ ਕਈ ਵਾਰ ਵਿਜੀਲੈਂਸ ਨੇ ਚਹਿਲ ਨੂੰ ਤਲਬ ਕੀਤਾ ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ ਅਤੇ ਲਗਾਤਾਰ ਰੂਪੋਸ਼ ਚੱਲਦੇ ਆ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button