Breaking NewsD5 specialIndiaNewsTop News

ਸਾਬਕਾ ਰਾਸ਼ਟਰਪਤੀ ਸਵ: ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਭਾਜਪਾ ‘ਚ ਸ਼ਾਮਿਲ

ਨਵੀਂ ਦਿੱਲੀ : ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਇੰਦਰਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇੰਦਰਜੀਤ ਸਿੰਘ ਨੇ ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਬਹੁਤ ਸਮੇਂ ਬਾਅਦ ਦਾਦਾ ਜੀ ਯਾਨੀ ਜ਼ੈਲ ਸਿੰਘ ਜੀ ਦੀ ਮਨੋਕਾਮਨਾ ਪੂਰੀ ਹੋਈ ਹੈ।

ਕਿਸਾਨਾਂ ਲਈ ਆਈ ਨਵੀਂ ਆਫਤ D5 Channel Punjabi

ਕਿਉਂਕਿ ਜਿਸ ਤਰ੍ਹਾਂ ਨਾਲ ਕਾਂਗਰਸ ਨੇ ਉਨ੍ਹਾਂ ਨਾਲ ਸਲੂਕ ਕੀਤਾ, ਉਸ ਨਾਲ ਉਨ੍ਹਾਂ ਦਾ ਦਿਲ ਦੁਖਿਆ। ਮੇਰੇ ਦਾਦਾ ਜੀ ਨੇ ਮੈਨੂੰ ਅਟਲ ਜੀ ਤੋਂ ਆਸ਼ੀਰਵਾਦ ਦਿਵਾਇਆ ਸੀ। ਇੰਦਰਜੀਤ ਸਿੰਘ ਨੇ ਦੱਸਿਆ ਕਿ ਮੇਰੇ ਦਾਦਾ ਜੀ ਦੀ ਤਮੰਨਾ ਸੀ ਕਿ ਮੈਂ ਕਾਂਗਰਸ ’ਚ ਨਾ ਜਾ ਕੇ ਭਾਜਪਾ ’ਚ ਸ਼ਾਮਲ ਹੋਵਾ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਮੈਨੂੰ ਕੋਈ ਗਾਈਡ ਕਰਨ ਵਾਲਾ ਨਹੀਂ ਸੀ, ਜਿਸ ਕਾਰਨ ਮੈਂ ਪੰਜਾਬ ਚੱਲਾ ਗਿਆ। ਮੈਂ ਆਪਣੇ ਦਾਦਾ ਜੀ ਦੀ ਇੱਛਾ ਕਾਰਨ ਹੀ ਭਾਜਪਾ ’ਚ ਸ਼ਾਮਲ ਹੋਇਆ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button