Breaking NewsD5 specialInternationalNewsTop News

ਸਾਬਕਾ ਰਾਸ਼ਟਰਪਤੀ Donald Trump ਇਸ ਮਾਮਲੇ ‘ਚ ਦੋਸ਼ੀ ਕਰਾਰ, ਰੋਜ਼ਾਨਾ ਦੇਣਾ ਹੋਵੇਗਾ 7 ਲੱਖ ਦਾ ਜੁਰਮਾਨਾ

ਨਿਊਯਾਰਕ : ਅਮਰੀਕਾ ਦੇ ਨਿਊਯਾਰਕ ਦੇ ਇੱਕ ਜੱਜ ਨੇ ਸੋਮਵਾਰ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਪਾਇਆ ਹੈ। ਟਰੰਪ ‘ਤੇ ਦੋਸ਼ ਹੈ ਕਿ ਉਹ ਨਿਊਯਾਰਕ ਦੇ ਅਟਾਰਨੀ ਜਨਰਲ ਵੱਲੋਂ ਉਨ੍ਹਾਂ ਦੇ ਕਾਰੋਬਾਰੀ ਸੌਦਿਆਂ ਦੀ ਇਕ ਜਾਂਚ ਦੇ ਹਿੱਸੇ ਵਜੋਂ ਜਾਰੀ ਇਕ ਸੰਮਨ ਦਾ ਉਚਿਤ ਜਵਾਬ ਦੇਣ ਵਿੱਚ ਅਸਫ਼ਲ ਰਹੇ ਹਨ।

Knowledge-Sharing Agreement : ਹਾਈਕਮਾਨ ਨੇ ਘਰ ਨੂੰ ਤੋਰਿਆ Jakhar? CM Mann ਦਾ ਦਿੱਲੀ ਨਾਲ ਸਮਝੌਤਾ

ਜੱਜ ਆਰਥਰ ਐਂਗੋਰੋਨ ਨੇ ਟਰੰਪ ਨੂੰ ਪ੍ਰਤੀ ਦਿਨ 10 ਹਜ਼ਾਰ ਡਾਲਰ (ਕਰੀਬ 7 ਲੱਖ ਰੁਪਏ) ਦਾ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ। ਐਂਗੋਰੋਨ ਨੇ ਮੈਨਹਟਨ ਕੋਰਟ ਰੂਮ ਵਿਚ ਬੈਂਚ ਵੱਲੋਂ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਕਿਹਾ, ‘ਸ਼੍ਰੀਮਾਨ ਟਰੰਪ, ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਕਾਰੋਬਾਰ ਨੂੰ ਗੰਭੀਰਤਾ ਨਾਲ ਲੈਂਦੇ ਹੋ ਅਤੇ ਮੈਂ ਆਪਣੇ ਕੰਮ ਨੂੰ ਗੰਭੀਰਤਾ ਨਾਲ ਲੈਂਦਾ ਹਾਂ।’

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button