Breaking NewsNewsPunjabTop News

ਸਾਬਕਾ ਵਿਧਾਇਕਾਂ ਦੀ ਇੱਕ ਪੈਨਸ਼ਨ ਮਾਮਲੇ ‘ਚ CM ਮਾਨ ਨੂੰ ਝਟਕਾ

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ ‘ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਰਾਜਪਾਲ ਕੋਲ ਬਿੱਲ ਦੀ ਭੇਜੀ ਗਈ ਫਾਇਲ ਸਰਕਾਰ ਨੂੰ ਵਾਪਸ ਆ ਗਈ ਹੈ।

CM ਮਾਨ ਦੀ 2 ਹੋਰ ਮੰਤਰੀਆਂ ਨੂੰ ਚਿਤਾਵਨੀ, ਚਾਚੇ ਭਤੀਜੇ ਸਾਵਧਾਨ, ਨਹੀਂ ਹੋਊ ਸਿੰਗਲਾ ਵਾਲਾ ਕੰਮ! D5 Channel Punjabi

ਸਰਕਾਰ ਦੇ ਵੱਲੋਂ ਇਹ ਫਾਇਲ ਇਸ ਲਈ ਭੇਜੀ ਗਈ ਸੀ ਜਿਸਦੇ ਨਾਲ ਜੂਨ ‘ਚ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਇਸਨੂੰ ਬਿੱਲ ਦੇ ਰੂਪ ਵਿੱਚ ਪੇਸ਼ ਕਰਕੇ ਪਾਸ ਕਰਵਾਇਆ ਜਾ ਸਕੇ ਪਰ ਇਸ ਤੋਂ ਪਹਿਲਾਂ ਹੀ ਰਾਜਪਾਲ ਨੇ ਇਹ ਫਾਇਲ ਮੋੜ ਦਿੱਤੀ ਹੈ। ਇਸ ਲਈ ਹੁਣ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿਧਾਇਕਾਂ ਨੂੰ ਮਿਲ ਰਹੀਆਂ ਕਈ – ਕਈ ਪੈਨਸ਼ਨਾਂ ਨੂੰ ਬੰਦ ਕਰਨ ‘ਤੇ ਲਏ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਸਬੰਧਿਤ ਹੋਰ ਇੰਤਜ਼ਾਰ ਕਰਨਾ ਪਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button