PunjabTop News

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸੁਖਬੀਰ ਬਾਦਲ ਨਾਲ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਸੀ.ਐਮ ਕੈਪਟਨ ਅਮਰਿੰਦਰ ਸਿੰਘ ਅੱਜ ਬਾਦਲ ਪਿੰਡ ਪਹੁੰਚੇ। ਜਿਥੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਬਾਦਲ ਪਿੰਡ ਪਹੁੰਚ ਕੇ ਸੁਖਬੀਰ ਬਾਦਲ ਨਾਲ ਸ਼ੋਕ ਵਿਅਕਤ ਕੀਤਾ। ਦੇਖੋ ਮੁਲਾਕਾਤ ਦੌਰਾਨ ਦੀਆਂ ਕੁਝ ਤਸਵੀਰਾਂ

348851206 934774851119540 6250944945727940997 n 348668632 556791406380739 1995301543813673930 n 348566964 266116715775804 5101248826994126562 n 348613883 1022147032101416 7893448485815170218 n

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button