ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਉਲੰਪਿਕ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਨੌਕਰੀਆਂ ਨਾ ਮਿਲਣ ਦਾ ਮੁੱਦਾ ਚੁੱਕਿਆ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਤਮਗਾ ਜੇਤੂ ਟੀਮ ਦਾ ਹਿੱਸਾ ਰਹੇ ਖਿਡਾਰੀਆਂ ਨੇ ਪ੍ਰੈੱਸ ਕਾਨਫਰੰਸ ਵਿੱਚ ਨੌਕਰੀਆਂ ਨਾ ਮਿਲਣ ਦੀ ਗੱਲ ਕਹੀ ਸੀ। ਜਿਸ ਨੂੰ ਲੈ ਕੇ ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ “ਇਹ ਦੇਖ ਕੇ ਬਹੁਤ ਦੁੱਖ ਹੁੰਦਾ ਹੈ ਕਿ ਸਾਡੇ ਓਲੰਪਿਕ ਸਿਤਾਰਿਆਂ, ਜਿਨ੍ਹਾਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਅਤੇ ਜਿਨ੍ਹਾਂ ਨੂੰ ਮੈਂ ਨਿੱਜੀ ਤੌਰ ‘ਤੇ ਚੈਕ ਅਤੇ ਜੁਆਇਨਿੰਗ ਲੈਟਰ ਸੌਂਪੇ, ਉਹਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਅਜੇ ਵੀ ਨਹੀਂ ਮਿਲਿਆ। ਮੈਂ ਪੰਜਾਬ ਸਰਕਾਰ ਨੂੰ ਬੇਨਤੀ ਕਰਦਾ ਹਾਂ ਇਸ ਮੁੱਦੇ ਤੇ ਤੇਜ਼ੀ ਨਾਲ ਕੰਮ ਕਰੇ ਅਤੇ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
It is very saddening to see that our Olympic stars, who brought laurels to the country & to whom I personally handed over cheques and joining letters have still not got their due. I request @PunjabGovtIndia to expedite their case & hand over their appointment letters. pic.twitter.com/c7Ohtg1AGf
— Capt.Amarinder Singh (@capt_amarinder) August 24, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.