Breaking NewsD5 specialNewsPunjabTop News

ਸਾਬਕਾ DGP ਸੈਣੀ ਦੀ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਫਿਰ ਮੁਲਤਵੀ

ਚੰਡੀਗੜ੍ਹ : ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਚੀਫ਼ ਵਿਜੀਲੈਂਸ ਅਫਸਰ ਬੀਕੇ ਉੱਪਲ ਸਮੇਤ ਹੋਰ ਦੇ ਖਿਲਾਫ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਲਈ ਦਾਇਰ ਪਟੀਸ਼ਨ ‘ਤੇ ਸੁਣਵਾਈ 20 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਣੀ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਜਦੋਂ ਉਹ 18 ਅਗਸਤ ਨੂੰ ਆਪਣੇ ਦਫ਼ਤਰ ਗਿਆ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਕੇਂਦਰ ਦੀ ਵੱਡੀ ਸਾਜਿਸ਼, ਅੰਦੋਲਨ ਫੇਲ ਕਰਨ ਦੀ ਤਿਆਰੀ || D5 Channel Punjabi

ਇਹ ਗ੍ਰਿਫ਼ਤਾਰੀ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਸੀ। ਇਸ ਲਈ ਸੈਣੀ ਨੇ ਮੁੱਖ ਵਿਜੀਲੈਂਸ ਅਫਸਰ ਬੀਕੇ ਉੱਪਲ, ਵਿਜੀਲੈਂਸ ਜੁਆਇੰਟ ਡਾਇਰੈਕਟਰ ਵਰਿੰਦਰ ਸਿੰਘ ਬਰਾੜ ਅਤੇ ਡੀਐਸਪੀ ਵਰਿੰਦਰ ਸਿੰਘ (ਜੋ ਕਿ ਇਸ ਕੇਸ ਦੇ ਜਾਂਚ ਅਧਿਕਾਰੀ ਹਨ) ਦੇ ਖਿਲਾਫ ਮਾਣਹਾਨੀ ਦੀ ਕਾਰਵਾਈ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button