Breaking NewsD5 specialNewsPunjabTop News

ਸਾਬਕਾ IG Kunwar Vijay Pratap Singh ਨੂੰ ਸਿੱਖ ਜਥੇਬੰਦੀਆਂ ਨੇ Gold Medal ਨਾਲ ਕੀਤਾ ਸਨਮਾਨਿਤ

ਅੰਮ੍ਰਿਤਸਰ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਂਚ ਲਈ ਬਣਾਈ ਗਈ ਸਿੱਟ ਦੇ ਮੈਂਬਰ ਰਹੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੀ ਹਰਮੰਦਿਰ ਸਾਹਿਬ ਦੇ ਬਾਹਰ ਪਲਾਜ਼ਾ ‘ਚ ਗੋਲਡ ਮੈਡਲ ਦੇ ਨਾਲ ਸਨਮਾਨਿਤ ਕੀਤਾ ਗਿਆ।

ਆਹ NRI ਨੇ ਕਰਤੀ ਕਮਾਲ,ਕਰਾਤੀ ਬੱਲੇ-ਬੱਲੇ, ਇੰਗਲੈਡ ਤੋਂ ਜਹਾਜ਼ ਭਰ ਆਕਸੀਜਨ ਲਿਆ ਰਿਹੈ ਇੰਡੀਆ,ਲੋਕਾਂ ਨੂੰ ਮਿਲੀ ਖੁਸ਼ਖਬਰੀ

ਇਸ ਦੌਰਾਨ ਗੱਲਬਾਤ ਕਰਦੇ ਹੋਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ‘ਚ ਇਨਸਾਫ ਲਈ ਬਹੁਤ ਕੁਝ ਕੀਤਾ ਹੈ। ਇਸ ਲਈ ਸਿੱਖ ਕੌਮ ਦੇ ਵੱਲੋਂ ਉਨ੍ਹਾਂ ਦਾ ਸਨਮਾਨ ਕਰਨਾ ਬਣਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button