ਪਟਿਆਲਾ : ਸਾਬਕਾ ਪੀਸੀਐਸ ਅਧਿਕਾਰੀ ਪ੍ਰੀਤਮ ਸਿੰਘ ਕੁਮੇਦਾਨ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ “ਪੰਜਾਬ ਦੇ ਸੱਚੇ ਸਪੂਤ ਸਨ ਸਾਬਕਾ PCS ਅਫਸਰ ਸ.ਪ੍ਰੀਤਮ ਸਿੰਘ ਕੁਮੇਦਾਨ ਜੀ…ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀ ਵਿਛੋੜੇ ਬਾਰੇ ਸੁਣ ਗਹਿਰਾ ਧੱਕਾ ਲੱਗਾ…ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਿਸ਼ ਕਰਨ…ਅਲਵਿਦਾ ਪ੍ਰੀਤਮ ਸਿੰਘ ਜੀ।”
ਪੰਜਾਬ ਦੇ ਸੱਚੇ ਸਪੂਤ ਸਨ ਸਾਬਕਾ PCS ਅਫਸਰ ਸ.ਪ੍ਰੀਤਮ ਸਿੰਘ ਕੁਮੇਦਾਨ ਜੀ…ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀ ਵਿਛੋੜੇ ਬਾਰੇ ਸੁਣ ਗਹਿਰਾ ਧੱਕਾ ਲੱਗਾ…ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਿਸ਼ ਕਰਨ…ਅਲਵਿਦਾ ਪ੍ਰੀਤਮ ਸਿੰਘ ਜੀ। pic.twitter.com/M2VWWmMwsj
— Bhagwant Mann (@BhagwantMann) August 19, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.