Breaking NewsD5 specialIndiaNewsPunjabTop News

ਸਾਬਕਾ PM ਬਾਰੇ ਸੋਸ਼ਲ ਮੀਡੀਆ ਤੇ ਚੱਲ ਰਹੀਆਂ ਅਫ਼ਵਾਹਾਂ ਦੀ ਉਨ੍ਹਾਂ ਦੇ ਪੋਤਰੇ ਨੇ ਦੱਸੀ ਸੱਚਾਈ

ਅੰਮ੍ਰਿਤਸਰ/ਨਵੀਂ ਦਿੱਲੀ : ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੰਮ੍ਰਿਤਸਰ ‘ਚ ਰਹਿੰਦੇ ਪੋਤਰੇ ਰਣਦੀਪ ਸਿੰਘ ਕੋਹਲੀ ਨੇ ਜਾਣਕਾਰੀ ਦਿੱਤੀ ਹੈ ਕਿ ਡਾ. ਮਨਮੋਹਨ ਸਿੰਘ ਬਾਰੇ ਸੋਸ਼ਲ ਮੀਡੀਆ ਤੇ ਚੱਲ ਰਹੀਆਂ ਅਫਵਾਹਾਂ ਤੇ ਯਕੀਨ ਨਾ ਕੀਤਾ ਜਾਵੇ।

Bsf Punjab News : ਕਿਸਾਨੀ ਮੁੱਦੇ ਨਾਲ ਜੁੜੀ ਵੱਡੀ ਖ਼ਬਰ, ਮੋਦੀ ਖ਼ਿਲਾਫ਼ ਭਾਜਪਾ? ਕਾਂਗਰਸ ‘ਚ ਫਿਰ ਪਿਆ ਆਪਸੀ ਕਲੇਸ਼ ?

ਰਣਦੀਪ ਸਿੰਘ ਨੇ ਦੱਸਿਆ ਹੈ ਕਿ ਅੱਜ ਸਵੇਰੇ ਹੀ ਡਾ.ਮਨਮੋਹਨ ਸਿੰਘ ਦੇ ਆਫਿਸ ਵਿਚ ਗੱਲ ਹੋਈ ਹੈ ਜਿਥੋਂ ਉਨ੍ਹਾਂ ਨੂੰ ਇਹ ਸੂਚਨਾ ਮਿਲੀ ਹੈ ਕਿ ਉਨ੍ਹਾਂ ਦੀ ਰਿਕਵਰੀ ਹੋ ਰਹੀ ਹੈ ਤੇ ਜ਼ਲਦ ਹੀ ਉਹ ਘਰ ਪਰਤਣਗੇ। ਉਨ੍ਹਾਂ ਨੇ ਲੋਕਾਂ ਨੂੰ ਝੂਠੀਆਂ ਅਫਵਾਹਾਂ ਤੋਂ ਬਚਣ ਦੀ ਸਲਾਹ ਦਿੱਤੀ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਸਿਹਤ ਦੀ ਖਰਾਬੀ ਦੇ ਚੱਲਦੇ “ਏਮਜ਼” ਵਿੱਚ ਦਾਖ਼ਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button