Breaking NewsD5 specialIndiaNewsTop News

ਸਾਰੇ ਕਰਮਚਾਰੀਆਂ ਲਈ ਬਾਇਓਮੀਟ੍ਰਿਕ ਹਾਜ਼ਰੀ 31 ਜਨਵਰੀ ਤੱਕ ਮੁਲਤਵੀ

ਨਵੀਂ ਦਿੱਲੀ: ਬਾਇਓਮੀਟ੍ਰਿਕ ਹਾਜ਼ਰੀ ਲਗਾਉਣ ਨੂੰ ਲੈ ਕੇ ਕੇਂਦਰ ਨੇ ਵੱਡਾ ਫ਼ੈਸਲਾ ਲਿਆ ਹੈ। ਕੇਂਦਰ ਨੇ ਸਾਰੇ ਕਰਮਚਾਰੀਆਂ ਲਈ ਬਾਇਓਮੀਟ੍ਰਿਕ ਹਾਜ਼ਰੀ ਲਗਾਉਣ ਦੀ ਵਿਵਸਥਾ 31 ਜਨਵਰੀ ਤੱਕ ਬੰਦ ਕਰ ਦਿੱਤੀ ਹੈ। ਕੇਂਦਰੀ ਕਿਰਤ ਰਾਜ ਮੰਤਰੀ Jatinder Singh ਨੇ ਇਹ ਫ਼ੈਸਲਾ ਲਿਆ ਹੈ।

BIG NEWS: ਪੰਜਾਬੀਓ ਘਰੋਂ ਨਿਕਲਣਾ ਬੰਦ! ਲੱਗ ਗਿਆ ਕਰਫਿਊ! ਹੁਣੇ ਆਇਆ ਵੱਡਾ ਫੈਸਲਾ || D5 Channel Punjabi

ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਰਕਾਰੀ ਕਰਮਚਾਰੀਆਂ ਦੀ ਸੁਰੱਖਿਆ ਅਤੇ ਸਿਹਤ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਅਤੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਬਾਇਓਮੀਟ੍ਰਿਕ ਹਾਜ਼ਰੀ ਲਗਾਉਣ ਦੀ ਵਿਵਸਥਾ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਸਾਰੇ ਕਰਮਚਾਰੀ ਆਪਣੀ ਹਾਜ਼ਰੀ ਰਜਿਸਟਰ ’ਚ ਦਰਜ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button