ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਸ਼ਨੀਵਾਰ ਨੂੰ ਸਾਰੇ ਨਾਗਰਿਕਾਂ ਨੂੰ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਉਣ ਅਤੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦਾ ਜਸ਼ਨ ਮਨਾਉਣ ਦੀ ਅਪੀਲ ਕੀਤੀ ਹੈ।
CM Mann ਦਾ ਵਿਧਾਇਕਾਂ ਨੂੰ ਝਟਕਾ, ‘Dr Gurpreet Kaur’ ਨੇ ਗੱਡੇ ਝੰਡੇ, SGPC ਸਖ਼ਤ | D5 Channel Punjabi
ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉੱਪ ਰਾਜਪਾਲ ਮਨੋਜ ਸਿਨਹਾ ਨੇ ਰਾਜ ਭਵਨ ਦੇ ਕਾਮਿਆਂ ਨੂੰ ਰਾਸ਼ਟਰੀ ਝੰਡਾ ਵੰਡ ਕੇ ‘ਹਰ ਘਰ ਤਿਰੰਗਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਅਤੇ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.