Breaking NewsD5 specialNewsPoliticsPunjab

ਸਾਰੇ ਪਾਸੇ-ਪਾਸੇ ਹੋਗੀ ਖਹਿਰਾ-ਖਹਿਰਾ, ਇਕੱਲਾ ਹੀ ਸਭ ਨੂੰ ਪਾਈ ਫਿਰਦਾ ਵਾਹਣੀ, ਹੁਣ ਕੱਢਤੀ ਨਵੀਂ ਹੀ ਗੱਲ

ਪਟਿਆਲਾ : ਸੁਖਪਾਲ ਸਿੰਘ ਖਹਿਰਾ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਅਕਸਰ ਹੀ ਲਾਈਵ ਹੁੰਦੇ ਰਹਿੰਦੇ ਹਨ। ਅੱਜ ਇੱਕ ਵਾਰ ਫਿਰ ਸੁਖਪਾਲ ਸਿੰਘ ਖਹਿਰਾ ਫੇਸਬੁਕ ਤੇ ਲਾਈਵ ਹੋਏ ਅਤੇ ਉਨ੍ਹਾਂ ਕਿਹਾ ਕਿ ‘ਮੈਂ ਧੰਨਵਾਦੀ ਹਾਂ ਤੁਹਾਡਾ ਕਿ UAPA ਕਾਨੂੰਨ ਦੀ ਹੋ ਰਹੀ ਦੁਰਵਰਤੋਂ ਦਾ ਮੁੱਦਾ ਉਠਾਉਣ ਲਈ ਅੰਮ੍ਰਿਤਸਰ ਤੱਕ ਪਹੁੰਚੇ। ਮੈਂ ਵਾਅਦਾ ਕਰਦਾ ਹਾਂ ਕਿ ਇਨਸਾਫ ਮਿਲਣ ਤੱਕ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦਾ ਰਹਾਂਗਾ।

ਵੱਡੀ ਖ਼ਬਰ-ਸਿੱਖ ਕੌਮ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ‘ਤੇ ਗੁੰਡਾਗਰਦੀ ਨਾਲ ਕਬਜ਼ੇ ਦੀ ਕੋਸ਼ਿਸ਼, ਵੀਡੀਓ ਵਾਇਰਲ

ਇਸ ਦੇ ਨਾਲ ਹੀ ਮੈਂ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕਰਦਾ ਹਾਂ ਕਿ 10 ਲੱਖ ਦੇ ਕਰੀਬ ਵਿਅਕਤੀਆਂ ਦੀ ਰੋਜੀ ਰੋਟੀ ਚਲਾਉਣ ਵਾਲੇ ਲਗਭਗ 50,000 ਕੋਚਿੰਗ ਸੈਂਟਰਾਂ ਜਿਵੇਂ ਕਿ IELTS, ਕੰਪਿਊਟਰ ਸੈਂਟਰ, ਜਿੰਮ, ਟਾਈਪਿੰਗ, ਸਕਿੱਲ ਡਿਵਲੈਪਮੈਂਟ ਸੈਂਟਰਾਂ ਆਦਿ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button