Breaking NewsD5 specialNewsPunjabTop News

ਸਿਕੰਦਰ ਸਿੰਘ ਮਲੂਕਾ ਵੱਲੋਂ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਦਾ ਖੰਡਨ

ਭਗਤਾ ਭਾਈਕਾ : ਬੀਤੇ ਕੱਲ੍ਹ ਕੁੱਲ ਨਿੱਜੀ ਚੈਨਲਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੇ ਸੂਬੇ ਦੀ ਸਿਆਸਤ ਵਿਚ ਸਿਆਸੀ ਭੂਚਾਲ ਲਿਆ ਦਿੱਤਾ ਸੀ।

ਪੁਲਿਸ ਨੂੰ ਲੱਗ ਗਿਆ ਮਜੀਠੀਆ ਦਾ ਪਤਾ? ਬਾਦਲਾਂ ਨੂੰ ਝਟਕਾ, ਜਲਦ ਹੋਊ ਗ੍ਰਿਫਤਾਰ? D5 Channel Punjabi

ਜਿਸ ਦੇ ਸੰਬੰਧ ‘ਚ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿੰਦਗੀ ਦਾ ਲੰਬਾ ਸਮਾਂ ਵਫ਼ਾਦਾਰ ਸਿਪਾਹੀ ਵਜੋਂ ਲਗਾਇਆ ਹੈ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਤੋਂ ਪਾਸੇ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button