Breaking NewsD5 specialNewsPunjabTop News

ਸਿਮਰਜੀਤ ਬੈਂਸ ਦੀ ਪੇਸ਼ੀ, ਅਦਾਲਤ ਨੇ ਮੁੜ ਭੇਜਿਆ ਰਿਮਾਂਡ ‘ਤੇ

ਲੁਧਿਆਣਾ : ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਹੋਰ ਦੋਸ਼ੀਆਂ ਨੂੰ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਸਿਮਰਜੀਤ ਬੈਂਸ ਨੂੰ 2 ਦਿਨਾਂ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ ਹੈ।

Corruption Case : ਐਕਸ਼ਨ ‘ਚ CM Bhagwant Mann! ਮੁੜ ਕਸੂਤਾ ਫਸਿਆ ਕਾਂਗਰਸ ਦਾ ਮੰਤਰੀ, | D5 Channel Punjabi

ਅਦਾਲਤ ‘ਚ ਪੁਲਿਸ ਨੇ ਰਿਮਾਂਡ ਦੀ ਮੰਗ ਕਰਦੇ ਹੋਏ ਕਿਹਾ ਕਿ ਅਜੇ ਪੁਲਿਸ ਨੇ ਬੈਂਸ ਤੋਂ ਮੋਬਾਇਲ ਫੋਨ ਬਰਾਮਦ ਕਰਨ ਤੋਂ ਇਲਾਵਾ ਹੋਰ ਵੀ ਜਾਣਕਾਰੀ ਹਾਸਲ ਕਰਨੀ ਹੈ। ਦੱਸਣਯੋਗ ਹੈ ਕਿ ਸਿਮਰਜੀਤ ਬੈਂਸ ਨੇ ਬੀਤੀ 11 ਜੁਲਾਈ ਨੂੰ ਅਦਾਲਤ ‘ਚ ਆਤਮ-ਸਮਰਪਣ ਕਰ ਦਿੱਤਾ ਸੀ। ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਅੱਜ ਅਦਾਲਤ ‘ਚ ਪੇਸ਼ੀ ਦੌਰਾਨ ਸਿਮਰਜੀਤ ਬੈਂਸ ਦੇ ਸਮਰਥਕਾਂ ਦੀ ਭੀੜ ਲੱਗੀ ਹੋਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button