Breaking NewsNewsPunjabTop News
ਸਿਮਰਜੀਤ ਸਿੰਘ ਬੈਂਸ ਪਟਿਆਲਾ ਅਦਾਲਤ ‘ਚ ਪੇਸ਼
![](https://punjabi.newsd5.in/wp-content/uploads/2022/08/bains-1.jpg)
ਪਟਿਆਲਾ: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਪਟਿਆਲਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ 2018 ਵਿਚ ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਾਏ ਸੀ ਕਿ ਬ੍ਰਹਮ ਮਹਿੰਦਰਾ ਨੇ ਆਪਣੀ ਕੋਈ ਕੰਪਨੀ ਖੋਲ੍ਹੀ ਹੈ ਜੋ ਨਸ਼ਾ ਛੁਡਾਊ ਕੇਂਦਰ ‘ਚ ਦਵਾਈ ਸਪਲਾਈ ਕਰਦੀ ਹੈ।
Kisan Mahapanchayat : Dallewal ਦਾ ਵੱਡਾ ਐਲਾਨ, ਘਬਰਾਈ ਕੇਂਦਰ ਸਰਕਾਰ | D5 Channel Punjabi
ਇਸ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਪਟਿਆਲਾ ਵਿਖੇ ਸਿਮਰਜੀਤ ਸਿੰਘ ਬੈਂਸ ਉਤੇ ਮਾਣਹਾਨੀ ਦਾ ਕੇਸ ਪਾਇਆ ਸੀ, ਜਿਸ ਨੂੰ ਲੈ ਕੇ ਅੱਜ ਸਿਮਰਜੀਤ ਸਿੰਘ ਬੈਂਸ ਨੂੰ ਪਟਿਆਲਾ ਅਦਾਲਤ ਵਿੱਚ ਲਿਆਂਦਾ ਗਿਆ ਹੈ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.