Breaking NewsD5 specialNewsPunjabTop News

‘ਸਿਮਰਨਜੀਤ ਮਾਨ’ ਦੀ ਵਿਗੜੀ ਸਿਹਤ 

ਪਟਿਆਲਾ : ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਸਿਹਤ ਵਿਗੜਨ ਕਾਰਨ ਬੀਤੀ ਰਾਤ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਿਮਰਨਜੀਤ ਸਿੰਘ ਮਾਨ ਦੀ ਮੰਗਲਵਾਰ ਨੂੰ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

Moose Wala ਦਾ Manager ਆ ਰਿਹਾ Punjab? ਹੋਣਗੇ ਵੱਡੇ ਖੁਲਾਸੇ | D5 Channel Punjabi

ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਵਾਲੇ ਦਿਨ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button