Breaking NewsD5 specialNewsPunjabTop News

ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਹੋਈ ਖ਼ਰਾਬ

ਸੰਗਰੂਰ: ਸੰਗਰੂਰ ਜ਼ਿਮਨੀ ਚੋਣ ਜਿੱਤਣ ਵਾਲੇ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਖਰਾਬ ਹੋਣ ਕਾਰਨ ਹਸਪਤਾਲ ਲਿਜਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜੇਤੂ ਰੋਡ ਸ਼ੋਅ ਦੌਰਾਨ ਤਬੀਅਤ ਖ਼ਰਾਬ ਹੋ ਗਈ ਸੀ।

ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦਾ ਪਹਿਲਾਂ ਵੱਡਾ ਐਲਾਨ, ਸੁਣਕੇ ਵਿਰੋਧੀ ਹੋਏ ਹੈਰਾਨ !

ਉੱਥੇ ਹੀ ਡਾਕਟਰਾ ਦਾ ਕਹਿਣਾ ਹੈ ਕਿ ਸਿਮਰਨਜੀਤ ਮਾਨ ਨੂੰ ਬੋਲਣ ‘ਚ ਤਕਲੀਫ ਹੋ ਰਹੀ ਸੀ।ਡਾਕਟਰਾ ਨੇ ਘੱਟ ਬੋਲਣ ਦੀ ਸਲਾਹ ਦਿੱਤੀ ਹੈ।ਜ਼ਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਮਨੀ ਚੋਣ ਦੇ ਆਏ ਨਤੀਜਿਆਂ ’ਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾ ਕੇ ਚੋਣ ਜਿੱਤ ਲਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button