ਸਿੰਘੂ ਬਾਰਡਰ ‘ਤੇ ਕਿਸਾਨਾਂ ਨੇ ਧਰਨੇ ਵਾਲੀ ਥਾਂ ਨੂੰ ਪੂਰੀ ਤਰ੍ਹਾਂ ਕੀਤਾ ਖਾਲੀ
ਨਵੀਂ ਦਿੱਲੀ: ਸਿੰਘੂ ਬਾਰਡਰ ਦੇ ਐੱਨ.ਐੱਚ ਦੇ ਹਿੱਸੇ ਨੂੰ ਕਿਸਾਨਾਂ ਵੱਲੋਂ ਖੋਲ੍ਹ ਦਿੱਤਾ ਗਿਆ। ਕਿਸਾਨਾਂ ਨੇ ਧਰਨੇ ਵਾਲੀ ਥਾਂ ਨੂੰ ਪੂਰੀ ਤਰ੍ਹਾਂ ਖਾਲੀ ਕਰ ਦਿੱਤਾ। ਸੋਨੀਪਤ ਦੇ ਜ਼ਿਲ੍ਹਾ ਕਲੈਕਟਰ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਅਸੀਂ ਹਾਲੇ ਹਲਕੇ ਵਾਹਨਾਂ ਲਈ ਰਸਤੇ ਨੂੰ ਖੋਲ੍ਹ ਦਿੱਤਾ ਹੈ।
ਲਓ ਕੇਜਰੀਵਾਲ ਨੇ ਖੁਸ਼ ਕਰਤੇ ਪੰਜਾਬੀ, CM ਚਿਹਰੇ ‘ਤੇ ਵੱਡਾ ਬਿਆਨ || D5 Channel Punjabi
ਇਸ ਤੋਂ ਇਲਾਵਾ ਧਰਨੇ ਦੌਰਾਨ ਜੋਂ ਚੀਜ਼ਾਂ ਖਰਾਬ ਹੋਈਆਂ ਹਨ ਜਾਂ ਟੁੱਟੀਆਂ ਹਨ ਉਨ੍ਹਾਂ ਦੀ ਮੁਰੰਮਤ ਦਾ ਕੰਮ ਹਾਲੇ ਜਾਰੀ ਹੈ। ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਆਪਣੇ ਵਾਹਨਾਂ ਦੀ ਗਤੀ ਨੂੰ ਘੱਟ ਰੱਖਿਆ ਜਾਵੇ ਤਾਂ ਜੋਂ ਕਿਸੇ ਨੂੰ ਵੀ ਕੋਈ ਦੁਰਘਟਨਾ ਦਾ ਸਾਹਮਣਾ ਨਾ ਕਰਨਾ ਪਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.