Breaking NewsD5 specialEntertainmentNewsTop News

ਸਿੱਖਾਂ ਖ਼ਿਲਾਫ਼ ਟਿੱਪਣੀ ਕਰਨ ਤੋਂ ਬਾਅਦ ਵੀ ਸੁਪਰੀਮ ਕੋਰਟ ਨੇ Kangna ਨੂੰ ਦਿੱਤੀ ਰਾਹਤ, ਜਾਣੋ ਕਾਰਨ

ਮੁੰਬਈ: ਹਮੇਸ਼ਾ ਹੀ ਸੁਰਖੀਆਂ ਵਿੱਚ ਰਹਿਣ ਵਾਲੀ Kangana Ranaut ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸੋਸ਼ਲ ਮੀਡੀਆ ’ਤੇ ਸਿੱਖ ਭਾਈਚਾਰੇ ਖ਼ਿਲਾਫ਼ ਪਾਈ ਪੋਸਟ ਨੂੰ ਲੈ ਕੇ Kangana Ranaut ਖਿਲਾਫ਼ ਪਟੀਸ਼ਨ ਦਾਖ਼ਲ ਕੀਤੀ ਗਈ ਸੀ ਜਿਸ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਫਿਰ ਗਰਜਿਆ ਨਵਜੋਤ ਸਿੱਧੂ ਹਿਲਾਈ ਸਿਆਸਤ ਹਾਈਕਮਾਨ ਵੀ ਹੈਰਾਨ!

Kangana Ranaut ਵੱਲੋਂ ਕੀਤੇ ਗਏ ਟਵੀਟ ’ਤੇ ਸੈਂਸਰ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਸੁਪਰੀਮ ਕੋਰਟ ਵੱਲੋਂ ਨਿਪਟਾਰਾ ਕੀਤਾ ਗਿਆ ਅਤੇ ਸੁਪਰੀਮ ਕੋਰਟ ਨੇ ਕਿਹਾ ਕਿ Kangana ਦੇ ਪੋਸਟਾਂ ਅਤੇ ਟਵੀਟਸ ਸਬੰਧੀ ਪਟੀਸ਼ਨ ’ਚ ਦਖ਼ਲ ਇਤਰਾਜ਼ਾਂ ਨਾਲ ਨਿਪਟਾਰਾ ਕਰਨ ਲਈ ਕਾਨੂੰਨ ਵਿੱਚ ਪਹਿਲਾਂ ਹੀ ਵਿਵਸਥਾ ਹੈ ਇਸ ਕਾਰਨ ਅਦਾਲਤ ਧਾਰਾ 32 ਦੇ ਤਹਿਤ ਇਸ ਪਟੀਸ਼ਨ ਦੀ ਸੁਣਵਾਈ ਨਹੀਂ ਕਰ ਸਕਦੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button