PunjabTop News

ਸਿੱਖਿਆ ਮੰਤਰੀ ਹਰਜੋਤ ਬੈਂਸ ਜੱਲਦ ਹੀ ਵਿਆਹ ਦੇ ਬੰਧਨ ‘ਚ ਬੱਝਣਗੇ, ਇਸ IPS ਅਫ਼ਸਰ ਨਾਲ ਹੋਵੇਗਾ ਵਿਆਹ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦੀ ਹੀ ਵਿਆਹ ਬੰਧਨ ਵਿਚ ਬੱਝਣ ਵਾਲੇ ਹਨ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਉਹਨਾਂ ਦਾ ਰੋਕਾ ਹੋ ਗਿਆ ਹੈ ਤੇ ਮਾਰਚ ਮਹੀਨੇ ਦੀ ਆਖਰਲੀ ਤਰੀਕਾ ਦੇ ਵਿੱਚ ਹੀ ਉਹਨਾਂ ਦਾ ਵਿਆਹ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਡਾ. ਜੋਤੀ ਯਾਦਵ ਨਾਲ ਹੋ ਜਾਵੇਗਾ।

ਡਾ. ਜੋਤੀ ਯਾਦਵ ਇਸ ਵੇਲੇ ਐਸਪੀ ਹੈੱਡਕੁਆਰਟਰ ਮਾਨਸਾ ਵਜੋਂ ਤਾਇਨਾਤ ਹਨ। ਸੂਤਰਾਂ ਮੁਤਾਬਕ ਮੰਤਰੀ ਮਾਰਚ ਮਹੀਨੇ ਵਿੱਚ ਹੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਆਹ ਰਚਾਉਣਗੇ ‘ਤੇ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾਏਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button