NewsPress ReleasePunjabTop News

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡਾਂ ਲਈ ਚੁਣੇ ਪੰਜਾਬ ਦੇ 2 ਅਧਿਆਪਕਾਂ ਨੂੰ ਵਧਾਈ

ਪ੍ਰਿੰਸੀਪਲ ਅਰੁਣ ਕੁਮਾਰ ਗਰਗ ਦਾਤੇਵਾਸ ਅਤੇ ਪ੍ਰਾਇਮਰੀ ਸਕੂਲ ਬੀਹਲਾ ਦੇ ਹੈੱਡ ਟੀਚਰ ਹਰਪ੍ਰੀਤ ਸਿੰਘ ਦੀ ਹੋਈ ਚੋਣ

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡਾਂ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।

ਕਸੂਤੇ ਫਸੇ ਬਾਦਲ ਦਾ ਵੱਡਾ ਬਿਆਨ, ਸਿੱਟ ਦੇ ਸੰਮਨ ਬਾਰੇ ਕੀਤਾ ਵੱਡਾ ਖੁਲਾਸਾ!

ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2022 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ ਪੰਜਾਬ ਦੇ 2 ਅਧਿਆਪਕਾਂ ਦੀ ਚੋਣ ਹੋਈ ਹੈ। ਐਵਾਰਡ ਹਾਸਲ ਕਰਨ ਵਾਲੇ ਅਧਿਆਪਕਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਜ਼ਿਲ੍ਹਾ ਮਾਨਸਾ ਦੇ ਪ੍ਰਿੰਸੀਪਲ ਅਰੁਣ ਕੁਮਾਰ ਗਰਗ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਜ਼ਿਲ੍ਹਾ ਬਰਨਾਲਾ ਦੇ ਹੈਡ ਟੀਚਰ ਹਰਪ੍ਰੀਤ ਸਿੰਘ ਦਾ ਨਾਮ ਸ਼ਾਮਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button