Breaking NewsD5 specialIndiaNewsPoliticsPunjab
ਸੱਜਣ ਕੁਮਾਰ ਮਾਮਲੇ ‘ਤੇ ਫੂਲਕਾ ਦਾ ਪ੍ਰਤੀਕਰਮ
ਪਟਿਆਲਾ : 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿਤਾ ਹੈ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜਮਾਨਤ ਅਰਜੀ ਰੱਦ ਕਰ ਦਿੱਤੀ ਹੈ।
BIG BREAKING- ਹੁਣੇ-ਹੁਣੇ ਮੁੱਖ ਮੰਤਰੀ ਕੈਪਟਨ ਨੇ ਕਰੋਨਾ ਨੂੰ ਲੈ ਕੀਤਾ ਵੱਡਾ ਐਲਾਨ
ਜਾਣਕਾਰੀ ਦਿੰਦਿਆਂ ਸੀਨੀਅਰ ਵਕੀਲ ਐਚ. ਐਸ ਫੂਲਕਾ ਨੇ ਦੱਸਿਆ ਕਿ ਸੱਜਣ ਕੁਮਾਰ ਨੇ ਸਿਹਤ ਠੀਕ ਨਾ ਹੋਣ ਹਵਾਲਾ ਦਿੰਦਿਆਂ ਜਮਾਨਤ ਦੀ ਅਰਜੀ ਲਗਾਈ ਸੀ ਜਿਸਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਨਾਲ ਹੀ ਐਸ ਐਚ ਫੂਲਕਾ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਮਾਮਲੇ ‘ਚ ਵੀ ਆਪਣਾ ਪ੍ਰਤੀਕਰਮ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.