D5 specialIndiaInternationalNewsPunjab

ਸਿੱਖ ਸੰਗਤਾਂ ਨੂੰ ਦਿੱਤਾ ਇਮਰਾਨ ਖ਼ਾਨ ਨੇ ਤੋਹਫ਼ਾ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਿੱਖ ਸੰਗਤਾਂ ਨੂੰ ਤੋਹਫ਼ਾ ਦਿੱਤਾ |ਉਸਨੇ ਟਵੀਟ ਕਰਦੇ ਹੋਏ ਕਰਤਾਰਪੁਰ ਜਾਣ ਵਾਲੇ ਸਿਖਾਂ ਨੂੰ ਪਾਸਪੋਰਟ ਦੀ ਛੋਟ ਦਿਤੀ ਹੈ |ਇਮਰਾਨ ਖ਼ਾਨ ਨੇ ਆਪਣੇ ਟਵੀਟ ‘ਚ ਲਿਖਿਆ ਕਿ ਹੁਣ ਕਰਤਾਰਪੁਰ ਸਾਹਿਬ ,ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਸਪੋਰਟ ਲਿਆਉਣ ਦੀ ਲੋੜ ਨਹੀਂ ਅਤੇ ਸਿਰਫ ਉਹਨਾ ਨੂੰ ਵੈਧ ਪਛਾਣ ਪੱਤਰ ਦੀ ਲੋੜ ਪਵੇਗੀ |
ਇਸ ਦੇ ਨਾਲ ਹੀ ਉਹਨਾ ਲਿਖਿਆ ਕਿ 10 ਦਿਨ ਪਹਿਲਾ ਰਜਿਸਟ੍ਰੇਸ਼ਨ ਕਰਾਉਣ ਦੀ ਵੀ ਲੋੜ ਨਹੀਂ ਹੈ |ਉਹਨਾ ਨੇ ਐਲਾਨ ਕੀਤਾ ਕਿ ਲਾਂਘੇ ਦੇ ਉਦਘਾਟਨ ‘ਤੇ 550 ਵੇ ਪ੍ਰਕਾਸ਼ ਪੁਰਬ ਮੌਕੇ ਫੀਸ ਨਹੀਂ ਲੱਗੇਗੀ |

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button