Breaking NewsD5 specialIndiaNewsPunjabTop News

ਸਿੱਧੂ ਦਾ ਅਸਤੀਫਾ ਮਾਮਲਾ : ਵੇਣੁਗੋਪਾਲ ਅਤੇ ਹਰੀਸ਼ ਰਾਵਤ ਨੇ ਗਾਂਧੀ ਪਰਿਵਾਰ ਨਾਲ ਕੀਤੀ ਚਰਚਾ, ‘ਨਹੀਂ ਬਦਲੇ ਜਾਣਗੇ ਮੰਤਰੀਆਂ ਦੇ ਵਿਭਾਗ’

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਦੇਸ਼ ਕਾਂਗਰਸ ‘ਚ ਹਲਚਲ ਮਚੀ ਹੋਈ ਹੈ ਅਤੇ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਉਥੇ ਹੀ ਸੀਨੀਅਰ ਕਾਂਗਰਸੀ ਨੇਤਾ ਕੇਸੀ ਵੇਣੁਗੋਪਾਲ ਅਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਗਾਂਧੀ ਪਰਿਵਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਚਰਚਾ ਤੋਂ ਬਾਅਦ ਸਪੱਸ਼ਟ ਕੀਤਾ ਕਿ ਕੁਝ ਗੱਲਾਂ ‘ਤੇ ਸਮਝੌਤਾ ਨਹੀਂ ਹੋਵੇਗਾ।

🔴LIVE🔴 Navjot Singh Sidhu Resigns : ਅਸਤੀਫੇ ਤੋਂ ਬਾਅਦ ਸਿੱਧੂ ਦਾ ਨਵਾਂ ਧਮਾਕਾ, ਜਲਦ ਕਰਨਗੇ ਵੱਡਾ ਐਲਾਨ

ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਮੁੱਖਮੰਤਰੀ ਨਹੀਂ ਬਦਲਿਆ ਜਾਵੇਗਾ ਅਤੇ ਨਾ ਹੀ ਮੰਤਰੀਆਂ ਦੇ ਵਿਭਾਗ ਬਦਲੇ ਜਾਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਾਣਾ ਗੁਰਜੀਤ ਦੋਆਬਾ ਰੀਜ਼ਨ ਤੋਂ ਆਉਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਕਈ ਵਿਧਾਇਕਾਂ ਦਾ ਸਮਰਥਨ ਹੈ। ਇਸ ਲਈ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਆਊਟ ਨਹੀਂ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button