Breaking NewsD5 specialNewsPunjabTop News

ਸਿੱਧੂ ਦੀ ਤਾਜਪੋਸ਼ੀ ‘ਤੇ ਜਾ ਰਹੀ ਬੱਸ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ

ਮੋਗਾ : ਮੋਗਾ ਦੇ ਪਿੰਡ ਲੋਹਾਰਾ ਕੋਲ ਦਰਦਨਾਕ ਹਾਦਸਾ ਹੋ ਗਿਆ। ਇੱਥੇ ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਲਈ ਜਾ ਰਹੀ ਬੱਸ ਪੰਜਾਬ ਰੋਡਵੇਜ਼ ਮੋਗਾ ਡਿਪੂ ਦੀ ਬੱਸ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ।

BIG NEWS ਸਿੱਧੂ ਦੀ ਤਾਜਪੋਸ਼ੀ, ਪੰਜਾਬ ਕਾਂਗਰਸ ਭਵਨ ਤੋਂ Exlcusive ਤਸਵੀਰਾਂ D5 Channel Punjabi

ਉਥੇ ਹੀ ਇਸ ਦੌਰਾਨ ਕਈ ਲੋਕ ਜਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਅਤੇ ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੌਰਾਨ ਬੱਸਾਂ ਦਾ ਨੁਕਸਾਨ ਹੋਇਆ ਹੈ। ਸੂਤਰਾਂ ਅਨੁਸਾਰ ਬੱਸਾਂ ਦੇ ਦੋਵਾਂ ਡਰਾਇਵਰਾਂ ਦੀ ਵੀ ਮੌਤ ਹੋ ਚੁੱਕੀ ਹੈ।

🔴LIVE|ਕਿਸਾਨ ਸੰਸਦ ਦਾ ਅਸਰ !ਵੱਡੀ ਜਿੱਤ !ਭਾਜਪਾ ਸਾਂਸਦ ਦਾ ਕਿਸਾਨਾਂ ਬਾਰੇ ਵਿਵਾਦਤ ਬਿਆਨ!ਕੈਪਟਨ-ਸਿੱਧੂ ਦੀ ਪਈ ਜੱਫੀ!

ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈਆਂ ਬੱਸਾਂ ’ਚੋਂ ਇਕ ਬੱਸ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਸੀ, ਜਿਸ ’ਚ ਬਹੁਤ ਸਾਰੇ ਲੋਕ ਸਵਾਰ ਹਨ। ਪ੍ਰਾਈਵੇਟ ਬੱਸ ਸਰਕਾਰੀ ਬੱਸ ਨੂੰ ਤੇਜ਼ ਰਫ਼ਤਾਰ ਨਾਲ ਓਵਰਟੇਕ ਕਰ ਰਹੀ ਸੀ, ਜਿਸ ਨੇ ਸਰਕਾਰੀ ਬੱਸ ਨੂੰ ਟੱਕਰ ਮਾਰ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button