Breaking NewsD5 specialIndiaNewsTop News

ਸਿੱਧੂ ਦੀ ਪ੍ਰਧਾਨਗੀ ‘ਤੇ ਸਸਪੈਂਸ ਬਰਕਰਾਰ, ਹਰੀਸ਼ ਰਾਵਤ ਬੋਲੇ – ਹਾਈਕਮਾਨ ਲਵੇਗਾ ਫੈਸਲਾ

ਨਵੀਂ ਦਿੱਲੀ : ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ‘ਤੇ ਅਜੇ ਵੀ ਸਸਪੈਂਸ ਬਰਕਰਾਰ ਹੈ। ਦਰਅਸਲ ਸ਼ੁੱਕਰਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਨਵੀਂ ਦਿੱਲੀ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ, ਜਿੱਥੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਰਹੇ। ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਨੇ ਬਿਆਨ ਦਿੱਤਾ ਕਿ ਪੰਜਾਬ ਨੂੰ ਲੈ ਕੇ ਆਖਰੀ ਫੈਸਲਾ ਕਾਂਗਰਸ ਪ੍ਰਧਾਨ ਹੀ ਲੈਣਗੇ।

ਗੱਡੀ ‘ਚ ਬੈਠ ਗਰਮ ਹੋਈ Navjot Kaur Lambi,ਫੇਰ Navjot Sidhu ਵੱਲ ਨੂੰ ਹੋਈ ਸਿੱਧੀ || D5 Channel Punjabi

ਹਰੀਸ਼ ਰਾਵਤ ਨੇ ਕਿਹਾ ਕਿ ਹਾਈਕਮਾਨ ਨਾਲ ਕੀ ਗੱਲਬਾਤ ਹੋਈ ਮੈਨੂੰ ਇਸਦੀ ਜਾਣਕਾਰੀ ਨਹੀਂ ਹੈ। ਮੈਂ ਸਿਰਫ ਆਪਣੀ ਰਿਪੋਰਟ ਸੌਂਪਣ ਆਇਆ ਸੀ। ਫੈਸਲਾ ਜ਼ਲਦ ਹੀ ਸਭ ਦੇ ਸਾਹਮਣੇ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਕੱਲ੍ਹ ਦਿੱਤੇ ਬਿਆਨ ‘ਤੇ ਵੀ ਸਫਾਈ ਦਿੱਤੀ। ਰਾਵਤ ਨੇ ਕਿਹਾ ਕਿ ਮੇਰੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button