Breaking NewsD5 specialNewsPoliticsPunjab

ਸਿੱਧੂ ਦੇ ਸ਼ਹਿਰ ‘ਚ ਕਿਸਾਨਾਂ ਦਾ ਵੱਡਾ ਧਮਾਕਾ! ਦੇਖੋ ਕਿਹੜੇ ਬੰਦੇ ਆਏ ਕਿਸਾਨਾਂ ਨਾਲ,ਮੋਦੀ ਦੀ ਕੁਰਸੀ ਤੱਕ ਪਹੁੰਚੀ ਗੱਲ?

ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੂ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮ੍ਰਿਤਸਰ ‘ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ ‘ਚ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

🔴 LIVE 🔴 ਸੜਕ ‘ਤੇ ਚੱਕੀ ਫਿਰਦੇ ਨੇ ਖ਼ਤਰਨਾਕ ਸੰਦ! ਹੁਣ ਦਿੱਲੀ ਵੱਲ ਨੂੰ ਹੋਣਗੇ ਸਿੱਧੇ? ਸੋਚ ਕੀ ਹੀ ਨਿਕਲਿਓ ਬਾਹਰ!

ਕਿਸਾਨ ਮਜ਼ਦੂਰਾਂ ਦਾ ਕਹਿਣਾ ਹੈ ਕਿ ਇਹ ਸੰਘਰਸ਼, ਜੋ 24 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਹੈ ਲਗਾਤਾਰ 48 ਘੰਟੇ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿਸਾਨ ਜਥੇਬੰਦੀਆਂ ਵਲੋਂ ਜੋ ਵੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ ਉਸੇ ਤਹਿਤ ਅੱਗੇ ਵਧਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button